ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਰਿਕ ਅਲੰਕਰਣ ਸਮਾਰੋਹ- II ਵਿੱਚ ਹਿੱਸਾ ਲਿਆ
प्रविष्टि तिथि:
27 MAY 2025 10:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕ ਅਲੰਕਰਣ ਸਮਾਰੋਹ- II ਵਿੱਚ ਹਿੱਸਾ ਲਿਆ। ਇਸ ਸਮਾਰੋਹ ਵਿੱਚ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਸ਼੍ਰੀ ਮੋਦੀ ਨੇ ਕਿਹਾ, "ਪਦਮ ਪੁਰਸਕਾਰ ਜੇਤੂਆਂ ਨੇ ਸਾਡੇ ਸਮਾਜ ਦੇ ਲਈ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਜੀਵਨ ਯਾਤਰਾ ਬਹੁਤ ਪ੍ਰੇਰਣਾਦਾਇਕ ਹੈ।"
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਹਿੱਸਾ ਲਿਆ। ਜਿੱਥੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਪਦਮ ਪੁਰਸਕਾਰ ਜੇਤੂਆਂ ਨੇ ਸਾਡੇ ਸਮਾਜ ਦੇ ਲਈ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਜੀਵਨ ਯਾਤਰਾ ਬਹੁਤ ਪ੍ਰੇਰਣਾਦਾਇਕ ਹੈ।"
***
ਐੱਮਜੇਪੀਐੱਸ/ਵੀਜੇ
(रिलीज़ आईडी: 2131932)
आगंतुक पटल : 22
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Kannada
,
Malayalam