ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਵਰ੍ਹੇ 2025 ਦੇ ਲਈ ਪਦਮ ਪੁਰਸਕਾਰ ਪ੍ਰਦਾਨ ਕੀਤੇ

Posted On: 27 MAY 2025 8:17PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸ਼ਾਮ (27 ਮਈ, 2025) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਵਰ੍ਹੇ 2025 ਦੇ ਲਈ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। ਇਸ ਸਮਾਰੋਹ ਵਿੱਚ ਉਪਸਥਿਤ ਪਤਵੰਤਿਆਂ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਹਿੱਸਾ ਲਿਆ।

 

ਪੁਰਸਕਾਰ ਜੇਤੂਆਂ ਦੀ ਸੂਚੀ ਅਤੇ ਸਮਾਰੋਹ ਦੀਆਂ ਤਸਵੀਰਾਂ ਨੱਥੀ ਹਨ।

****

ਐੱਮਜੇਪੀਐੱਸ/ਐੱਸਆਰ
 


(Release ID: 2131933)