ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 28 MAY 2025 9:33AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਅਜਿੱਤ ਸਾਹਸ ਅਤੇ ਸੰਘਰਸ਼ ਦੀ ਗਾਥਾ ਨੂੰ ਕ੍ਰਿਤੱਗ ਰਾਸ਼ਟਰ ਕਦੇ ਭੁਲਾ ਨਹੀਂ ਸਕਦਾ। ਦੇਸ਼ ਦੇ ਲਈ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਭੀ ਪਥ-ਪ੍ਰਦਰਸ਼ਕ ਬਣਿਆ ਰਹੇਗਾ।"

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਭਾਰਤ ਮਾਤਾ ਦੇ ਸੱਚੇ ਸਪੂਤ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ (ਜਨਮ ਵਰ੍ਹੇਗੰਢ) 'ਤੇ ਆਦਰਪੂਰਨ ਸ਼ਰਧਾਂਜਲੀ।  ਵਿਦੇਸ਼ੀ ਹਕੂਮਤ ਦੀਆਂ ਕਠੋਰ ਤੋਂ ਕਠੋਰ ਯਾਤਨਾਵਾਂ ਭੀ ਮਾਤਭੂਮੀ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਭਾਵ ਨੂੰ ਡਿਗਾ ਨਹੀਂ ਪਾਈਆਂ। ਆਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦੇ ਅਜਿੱਤ ਸਾਹਸ ਅਤੇ ਸੰਘਰਸ਼ ਦੀ ਗਾਥਾ ਨੂੰ ਕ੍ਰਿਤੱਗ ਰਾਸ਼ਟਰ ਕਦੇ ਭੁਲਾ ਨਹੀਂ ਸਕਦਾ। ਦੇਸ਼ ਦੇ ਲਈ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਭੀ ਪਥ-ਪ੍ਰਦਰਸ਼ਕ ਬਣਿਆ ਰਹੇਗਾ।"

 

****

ਐੱਮਜੇਪੀਐੱਸ/ਵੀਜੇ


(Release ID: 2131934)