ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਟੀ. ਰਾਮਾ ਰਾਓ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
28 MAY 2025 9:41AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਨ. ਟੀ. ਰਾਮਾ ਰਾਓ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਸਮਾਜ ਦੀ ਸੇਵਾ ਕਰਨ ਅਤੇ ਗ਼ਰੀਬਾਂ ਅਤੇ ਵੰਚਿਤਾਂ (poor and downtrodden) ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।"
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਮੈਂ ਐੱਨਟੀਆਰ ਗਾਰੂ (NTR Garu) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਸਮਾਜ ਦੀ ਸੇਵਾ ਕਰਨ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਸਿਨਮਾ ਜਗਤ ਵਿੱਚ ਕੀਤੇ ਗਏ ਉਨ੍ਹਾਂ ਦੇ ਕਾਰਜ ਦਰਸ਼ਕਾਂ ਨੂੰ ਮੰਤਰਮੁਗਧ ਕਰਦੇ ਰਹਿੰਦੇ ਹਨ। ਅਸੀਂ ਸਾਰੇ ਉਨ੍ਹਾਂ ਤੋਂ ਬਹੁਤ ਪ੍ਰੇਰਿਤ ਹਾਂ।"
ਮੇਰੇ ਮਿੱਤਰ ਚੰਦਰਬਾਬੂ ਨਾਇਡੂ ਗਾਰੂ ਦੀ ਅਗਵਾਈ ਵਿੱਚ ਆਂਧਰ ਪ੍ਰਦੇਸ਼ ਵਿੱਚ ਐੱਨਡੀਏ ਸਰਕਾਰ ਐੱਨਟੀਆਰ ਦੇ ਲਕਸ਼ਾਂ (ਵਿਜ਼ਨ) ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ।" (The NDA Government in Andhra Pradesh, led by my friend Chandrababu Naidu Garu is working to fulfil NTR’s vision.")
@ncbn
****
ਐੱਮਜੇਪੀਐੱਸ/ਵੀਜੇ
(Release ID: 2131935)
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam