ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਫਲੋਰੈਂਸ ਨਾਇਟਿੰਗੇਲ ਪੁਰਸਕਾਰ 2025 ਪ੍ਰਦਾਨ ਕੀਤੇ

Posted On: 30 MAY 2025 12:24PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (30 ਮਈ, 2025) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਨਰਸਾਂ ਨੂੰ ਵਰ੍ਹੇ 2025 ਦੇ ਲਈ ਰਾਸ਼ਟਰੀ ਫਲੋਰੈਂਸ ਨਾਇਟਿੰਗੇਲ ਪੁਰਸਕਾਰ ਪ੍ਰਦਾਨ ਕੀਤੇ।

ਰਾਸ਼ਟਰੀ ਫਲੋਰੈਂਸ ਨਾਇਟਿੰਗੇਲ ਪੁਰਸਕਾਰ ਦੀ ਸਥਾਪਨਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਨਰਸਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਦੇ ਲਈ ਕੀਤੀ ਗਈ ਸੀ।

 

  ਪੁਰਸਕਾਰ ਜੇਤੂਆਂ ਦੀ ਸੂਚੀ ਅਤੇ ਸਮਾਰੋਹ ਦੀਆਂ ਫੋਟੋਆਂ ਦੇ ਲਈ ਇੱਥੇ ਕਲਿੱਕ ਕਰੋ

 

***

ਐੱਮਜੇਪੀਐੱਸ/ਐੱਸਆਰ


(Release ID: 2132722)