ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 30 MAY 2025 4:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਗੋਆ ਦੀ ਅਨੂਠੀ ਸੰਸਕ੍ਰਿਤੀ ਭਾਰਤ ਦਾ ਗੌਰਵ ਹੈ। ਗੋਆ ਦੇ ਲੋਕਾਂ ਨੇ ਵਿਵਿਧ ਖੇਤਰਾਂ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਇਹ ਰਾਜ ਹਮੇਸ਼ਾ ਤੋਂ ਹੀ ਆਲਮੀ ਪੱਧਰ ਤੇ ਲੋਕਾਂ ਨੂੰ ਆਪਣੀ ਤਰਫ਼ ਆਕਰਸ਼ਿਤ ਕਰਦਾ ਰਿਹਾ ਹੈ।"

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਗੋਆ ਦੇ ਮੇਰੇ ਭੈਣਾਂ ਅਤੇ ਭਾਈਆਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਅਵਸਰ ‘ਤੇ ਵਧਾਈਆਂ। ਗੋਆ ਦੀ ਅਨੂਠੀ ਸੰਸਕ੍ਰਿਤੀ ਭਾਰਤ ਦਾ ਗੌਰਵ ਹੈ। ਗੋਆ ਦੇ ਲੋਕਾਂ ਨੇ ਵਿਵਿਧ ਖੇਤਰਾਂ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਇਹ ਰਾਜ ਹਮੇਸ਼ਾ ਤੋਂ ਆਲਮੀ ਪੱਧਰ ‘ਤੇ ਲੋਕਾਂ ਨੂੰ ਆਪਣੀ ਤਰਫ਼ ਆਕਰਸ਼ਿਤ ਕਰਦਾ ਰਿਹਾ ਹੈ। ਪਿਛਲੇ ਇੱਕ ਦਹਾਕੇ ਵਿੱਚ ਬਹੁਤ ਸਾਰੇ ਐਸੇ ਕੰਮ ਹੋਏ ਹਨ, ਜੋ ਗੋਆ ਦੀ ਪ੍ਰਗਤੀ ਨੂੰ ਅੱਗੇ ਵਧਾ ਰਹੇ ਹਨ। ਆਸ਼ਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਰਾਜ ਵਿਕਾਸ ਦੀਆਂ ਨਵੀਆਂ ਉਚਾਈਆਂ ਦੀ ਤਰਫ਼ ਪ੍ਰਗਤੀ ਜਾਰੀ ਰਖੇਗਾ।"

https://twitter.com/narendramodi/status/1928398233329697209

 

***

ਐੱਮਜੇਪੀਐੱਸ/ਵੀਜੇ


(रिलीज़ आईडी: 2132950) आगंतुक पटल : 4
इस विज्ञप्ति को इन भाषाओं में पढ़ें: Tamil , Assamese , English , Urdu , Marathi , हिन्दी , Bengali , Manipuri , Gujarati , Odia , Telugu , Kannada , Malayalam