ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਵਿਕਾਸ ਬੈਂਕ ਦੇ ਪ੍ਰਧਾਨ ਸ਼੍ਰੀ ਮਸਾਤੋ ਕਾਂਡਾ ਨਾਲ ਮੁਲਾਕਾਤ ਕੀਤੀ

प्रविष्टि तिथि: 01 JUN 2025 4:35PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਵਿਕਾਸ ਬੈਂਕ ਦੇ ਪ੍ਰਧਾਨ ਸ਼੍ਰੀ ਮਸਾਤੋ ਕਾਂਡਾ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਪਿਛਲੇ ਦਹਾਕੇ ਵਿੱਚ ਭਾਰਤ ਦੇ ਤੇਜ਼  ਪਰਿਵਰਤਨ ਨੇ ਅਣਗਿਣਤ ਲੋਕਾਂ ਨੂੰ ਸਸ਼ਕਤ ਬਣਾਇਆ ਹੈ ਅਤੇ ਅਸੀਂ ਇਸ ਯਾਤਰਾ ਨੂੰ ਅੱਗੇ ਵਧਾਉਣ ਦੇ ਲਈ ਕੰਮ ਕਰ ਰਹੇ ਹਾਂ।"

ਪ੍ਰਧਾਨ ਮੰਤਰੀ ਨੇ ਐਕਸ  (X) 'ਤੇ ਪੋਸਟ ਕੀਤਾ:

"ਸ਼੍ਰੀ ਮਸਾਤੋ ਕਾਂਡਾ ਦੇ ਨਾਲ ਇੱਕ ਸ਼ਾਨਦਾਰ ਬੈਠਕ ਹੋਈ, ਜਿਸ ਵਿੱਚ ਅਸੀਂ ਵਿਭਿੰਨ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। “ਪਿਛਲੇ ਦਹਾਕੇ ਵਿੱਚ ਭਾਰਤ ਦੇ ਤੇਜ਼ ਪਰਿਵਰਤਨ ਨੇ ਅਣਗਿਣਤ ਲੋਕਾਂ ਨੂੰ ਸਸ਼ਕਤ ਬਣਾਇਆ ਹੈ ਅਤੇ ਅਸੀਂ ਇਸ ਯਾਤਰਾ ਨੂੰ ਅੱਗੇ ਵਧਾਉਣ ਦੇ ਲਈ ਕੰਮ ਕਰ ਰਹੇ ਹਾਂ!"

@ADBPresident

 

***************

ਐੱਮਜੇਪੀਐੱਸ/ਵੀਜੇ


(रिलीज़ आईडी: 2133191) आगंतुक पटल : 5
इस विज्ञप्ति को इन भाषाओं में पढ़ें: Odia , English , Urdu , Marathi , हिन्दी , Assamese , Bengali , Manipuri , Gujarati , Tamil , Telugu , Kannada , Malayalam