ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 02 JUN 2025 9:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਇਹ ਰਾਜ ਰਾਸ਼ਟਰੀ ਪ੍ਰਗਤੀ ਵਿੱਚ ਅਣਗਿਣਤ ਯੋਗਦਾਨ ਦੇਣ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਇਹ ਭੀ ਕਿਹਾ ਕਿ ਪਿਛਲੇ ਦਹਾਕੇ ਵਿੱਚ, ਐੱਨਡੀਏ ਸਰਕਾਰ (NDA Government) ਨੇ ਰਾਜ ਦੇ ਲੋਕਾਂ ਦੇ ਲਈ 'ਜੀਵਨ ਨਿਰਬਾਹ ਦੀ ਸੁਗਮਤਾ' (‘Ease of Living’) ਨੂੰ ਹੁਲਾਰਾ ਦੇਣ ਦੇ ਲਈ ਕਈ ਉਪਾਅ ਕੀਤੇ ਹਨ।"

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਤੇਲੰਗਾਨਾ ਦੇ ਸ਼ਾਨਦਾਰ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ। ਇਹ ਰਾਜ ਰਾਸ਼ਟਰੀ ਪ੍ਰਗਤੀ ਵਿੱਚ ਅਣਗਿਣਤ ਯੋਗਦਾਨ ਦੇਣ ਦੇ ਲਈ ਜਾਣਿਆ ਜਾਂਦਾ ਹੈ। ਪਿਛਲੇ ਦਹਾਕੇ ਵਿੱਚ, ਐੱਨਡੀਏ ਸਰਕਾਰ (NDA Government) ਨੇ ਰਾਜ ਦੇ ਲੋਕਾਂ ਦੇ ਲਈ 'ਜੀਵਨ ਨਿਰਬਾਹ ਦੀ ਸੁਗਮਤਾ' (‘Ease of Living’) ਨੂੰ ਹੁਲਾਰਾ ਦੇਣ ਦੇ ਲਈ ਕਈ ਉਪਾਅ ਕੀਤੇ ਹਨ। ਮੈਂ ਕਾਮਨਾ ਕਰਦਾ ਹਾਂ ਕਿ ਰਾਜ ਦੇ ਲੋਕਾਂ ਨੂੰ ਸਫ਼ਲਤਾ ਅਤੇ ਸਮ੍ਰਿੱਧੀ ਮਿਲਣ।"

 

 

***************

ਐੱਮਜੇਪੀਐੱਸ/ਵੀਜੇ


(Release ID: 2133253)