ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ  ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਭਾਰਤੀ ਦਲ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ
                    
                    
                        
                    
                
                
                    Posted On:
                02 JUN 2025 3:01PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਦੱਖਣ ਕੋਰੀਆ ਵਿੱਚ ਆਯੋਜਿਤ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ  ਲਈ ਭਾਰਤੀ ਦਲ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਪੂਰੇ ਟੂਰਨਾਮੈਂਟ ਵਿੱਚ ਹਰੇਕ ਐਥਲੀਟ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੇ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਹਾਲ ਹੀ ਵਿੱਚ ਦੱਖਣ ਕੋਰੀਆ ਵਿੱਚ ਆਯੋਜਿਤ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਭਾਰਤ ਨੂੰ ਸਾਡੇ ਦਲ ‘ਤੇ ਮਾਣ ਹੈ। ਪੂਰੇ ਟੂਰਨਾਮੈਂਟ ਵਿੱਚ ਹਰੇਕ ਐਥਲੀਟ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੇ। ਐਥਲੀਟਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।"
 
 
***
ਐੱਮਜੇਪੀਐੱਸ/ਵੀਜੇ
                
                
                
                
                
                (Release ID: 2133311)
                Visitor Counter : 6
                
                
                
                    
                
                
                    
                
                Read this release in: 
                
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Odia 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali-TR 
                    
                        ,
                    
                        
                        
                            Manipuri 
                    
                        ,
                    
                        
                        
                            Gujarati