ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਲੀ ਜੇ-ਮਯੁੰਗ (Mr Lee Jae-Myung) ਨੂੰ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 04 JUN 2025 8:38AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲੀ ਜੇ-ਮਯੁੰਗ (Mr Lee Jae-Myung) ਨੂੰ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ ਤੇ ਵਧਾਈਆਂ ਦਿੱਤੀਆਂ।

ਐਕਸ (X) ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

"ਸ਼੍ਰੀ ਲੀ ਜੇ-ਮਯੁੰਗ (Mr Lee Jae-Myung) ਨੂੰ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ ਤੇ ਵਧਾਈਆਂ। ਭਾਰਤ-ਆਰਓਕੇ ਵਿਸ਼ੇਸ਼ ਰਣਨੀਤਕ ਸਾਂਝੇਦਾਰੀ (India-ROK Special Strategic Partnership) ਨੂੰ ਹੋਰ ਵਿਸਤਾਰਿਤ ਕਰਨ ਅਤੇ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਆਸ਼ਾ ਹੈ।

@Jaemyung_Lee.”

 

***

ਐੱਮਜੇਪੀਐੱਸ/ਐੱਸਟੀ


(रिलीज़ आईडी: 2133826) आगंतुक पटल : 27
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam