Posted On:
04 JUN 2025 1:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਿਛਲੇ 11 ਵਰ੍ਹਿਆਂ ਵਿੱਚ ਅਖੁੱਟ ਊਰਜਾ ਖੇਤਰ ਵਿੱਚ ਹੋਏ 11 ਬਦਲਾਅਕਾਰੀ ਸੁਧਾਰਾਂ ‘ਤੇ ਇੱਕ ਲੇਖ ਸਾਂਝਾ ਕੀਤਾ।
ਕੇਂਦਰੀ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ ਦੁਆਰਾ ਲਿਖੇ ਗਏ ਲੇਖ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਕੇਂਦਰੀ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ (@JoshiPralhad) ਨੇ ਪਿਛਲੇ 11 ਵਰ੍ਹਿਆਂ ਵਿੱਚ ਅਖੁੱਟ ਊਰਜਾ ਖੇਤਰ ਵਿੱਚ 11 ਬਦਲਾਅਕਾਰੀ ਸੁਧਾਰਾਂ ‘ਤੇ ਪ੍ਰਕਾਸ਼ ਪਾਇਆ- ਜ਼ਰੂਰ ਪੜ੍ਹੋ!”
***
ਐੱਮਜੇਪੀਐੱਸ/ਐੱਸਟੀ