ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ ਦਾ ਐਲਾਨ

Posted On: 04 JUN 2025 4:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਭੀ ਕੀਤੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ(X)‘ਤੇ ਪੋਸਟ ਕੀਤਾ;

ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆ ਦੇਣ ਵਾਲੇ ਲੋਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ।  ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ:  ਪ੍ਰਧਾਨ ਮੰਤਰੀ  ਸ਼੍ਰੀ ਨਰੇਂਦਰ ਮੋਦੀ (@ narendramodi)"

****

ਐੱਮਜੇਪੀਐੱਸ/ਐੱਸਟੀ


(Release ID: 2133982)