ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਰੱਖਿਆ ਅਲੰਕਰਣ ਸਮਾਰੋਹ-II ਵਿੱਚ ਵਿਸ਼ਿਸ਼ਟ ਸੇਵਾ ਪੁਰਸਕਾਰ ਪ੍ਰਦਾਨ ਕੀਤੇ
प्रविष्टि तिथि:
04 JUN 2025 7:55PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਜੂਨ, 2025) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅੰਲਕਰਣ ਸਮਾਰੋਹ-II ਵਿੱਚ ਵਿਸ਼ਿਸ਼ਟ ਸੇਵਾ ਪੁਰਸਕਾਰ ਪ੍ਰਦਾਨ ਕੀਤੇ।
ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਕੇਂਦਰੀ ਰੱਖਿਆ ਮੰਤਰੀ ਸ਼ਾਮਲ ਸਨ।


ਪੁਰਸਕਾਰ ਜੇਤੂਆਂ ਦੀ ਸੂਚੀ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
***
ਐੱਮਜੇਪੀਐੱਸ/ਐੱਸਆਰ
(रिलीज़ आईडी: 2133984)
आगंतुक पटल : 31