ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
04 JUN 2025 7:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਵਿੱਚ ਹੋਏ ਦੁਖਦ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਘਟਨਾ ‘ਤੇ ਦੁਖ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਆਪਣੀਆਂ ਹਾਰਦਿਕ ਸੰਵੇਦਨਾਵਾਂ ਵਿਅਕਤ ਕੀਤੀਆਂ ਅਤੇ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ।
ਐਕਸ (X)‘ਤੇ ਇੱਕ ਪੋਸਟ ਵਿੱਚ, ਪੀਐੱਮਓ ਇੰਡੀਆ (PMO India) ਨੇ ਕਿਹਾ;
“ਬੰਗਲੁਰੂ ਵਿੱਚ ਹੋਈ ਦੁਰਘਟਨਾ ਅਤਿਅੰਤ ਹਿਰਦੇ ਵਿਦਾਰਕ ਹੈ। ਇਸ ਦੁਖਦ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਲੋਕ ਜਲਦੀ ਤੰਦਰੁਸਤ ਹੋਣ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi)"
“ಬೆಂಗಳೂರಿನಲ್ಲಿ ನಡೆದ ಅವಘಡ ನಿಜಕ್ಕೂ ಹೃದಯವಿದ್ರಾವಕ. ಈ ದುರಂತದ ಸಮಯದಲ್ಲಿ, ತಮ್ಮ ಪ್ರೀತಿಪಾತ್ರರನ್ನು ಕಳೆದುಕೊಂಡ ಎಲ್ಲರಿಗೂ ನನ್ನ ಸಾಂತ್ವನಗಳು. ಗಾಯಗೊಂಡವರು ಶೀಘ್ರವಾಗಿ ಚೇತರಿಸಿಕೊಳ್ಳಲಿ ಎಂದು ನಾನು ಪ್ರಾರ್ಥಿಸುತ್ತೇನೆ: ಪ್ರಧಾನ ಮಂತ್ರಿ @narendramodi”
>
***
ਐੱਮਜੇਪੀਐੱਸ/ਐੱਸਟੀ
(रिलीज़ आईडी: 2133986)
आगंतुक पटल : 7
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam