ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤੀ ਰੇਲਵੇ ਦੁਆਰਾ ਹਰਿਤ ਭਵਿੱਖ ਨਿਰਮਾਣ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ‘ਤੇ ਇੱਕ ਲੇਖ ਸਾਂਝਾ ਕੀਤਾ

प्रविष्टि तिथि: 05 JUN 2025 11:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਰੇਲ ਦੁਆਰਾ ਹਰਿਤ ਭਵਿੱਖ ਨਿਰਮਾਣ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਤੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੁਆਰਾ ਲਿਖੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰੇਲਵੇ ਦਾ ਤੇਜ਼ ਗਤੀ ਨਾਲ ਹੋ ਰਹੇ ਇਲੈਕਟ੍ਰੀਫਿਕੇਸ਼ਨ ਅਤੇ ਸਵੱਛ ਊਰਜਾ ਵੱਲ ਤੇਜ਼ੀ ਨਾਲ ਪਰਿਵਰਤਨ ਕਰਨ ਨਾਲ ਨੈੱਟ ਜ਼ੀਰੋ ਐਮੀਸ਼ਨਸ ਦਾ ਟੀਚਾ ਪ੍ਰਾਪਤ ਕਰਨ ਦੇ ਪ੍ਰਤੀ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਕੇਂਦਰੀ ਮੰਤਰੀ ਨੇ ਲੇਖ ਤੇ ਪ੍ਰਤੀਕਿਰਿਆ ਦਿੰਦੇ ਹੋਏ, ਐਕਸ (Xਤੇ ਪੋਸਟ ਕੀਤਾ;

 ਵਿਸ਼ਵ ਵਾਤਾਵਰਣ ਦਿਵਸ ਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਭਾਰਤੀ ਰੇਲਵੇ ਦੁਆਰਾ ਹਰਿਤ ਭਵਿੱਖ ਨਿਰਮਾਣ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਤੇ ਲੇਖ ਸਾਂਝਾ ਕੀਤਾ ਹੈ। ਭਾਰਤੀ ਰੇਲਵੇ ਤੇਜ਼ ਗਤੀ ਨਾਲ ਹੋ ਰਹੇ ਇਲੈਕਟ੍ਰੀਫਿਕੇਸ਼ਨ ਅਤੇ ਸਵੱਛ ਊਰਜਾ ਵੱਲ ਤੇਜ਼ੀ ਨਾਲ ਪਰਿਵਰਤਨ ਕਰਨ ਨਾਲ ਨੈੱਟ ਜ਼ੀਰੋ ਐਮੀਸ਼ਨਸ ਦਾ ਟੀਚਾ ਪ੍ਰਾਪਤ ਕਰਨ ਦੇ ਪ੍ਰਤੀ ਅੱਗੇ ਵਧ ਰਿਹਾ ਹੈ।

 

***

ਐੱਮਜੇਪੀਐੱਸ/ਐੱਸਟੀ


(रिलीज़ आईडी: 2134191) आगंतुक पटल : 7
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam