ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੀਮਾ-ਪਾਰ ਆਤੰਕਵਾਦ ਦੇ ਪ੍ਰਤੀ ਭਾਰਤ ਦੀ ਜ਼ੀਰੋ-ਟੌਲਰੈਂਸ ‘ਤੇ ਇੱਕ ਲੇਖ ਸਾਂਝਾ ਕੀਤਾ

Posted On: 07 JUN 2025 12:38PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਕਸ਼ਾ ਮੰਤਰੀ, ਸ਼੍ਰੀ ਰਾਜਨਾਥ ਸਿੰਘ ਦੁਆਰਾ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ। ਇਸ ਵਿੱਚ ਸੀਮਾ-ਪਾਰ ਆਤੰਕਵਾਦ ਦੇ ਪ੍ਰਤੀ ਭਾਰਤ ਦੀ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ ਗਈ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਰਕਸ਼ਾ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ‘ਤੇ ਕਿਸੇ ਭੀ ਹਮਲੇ ਦਾ ਸਖ਼ਤ ਜਵਾਬ ਦਿੱਤਾ ਜਾਵੇਗਾ ਅਤੇ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਅਪਰਾਧੀਆਂ (terrorists and their perpetrators) ਦੇ ਦਰਮਿਆਨ ਕੋਈ ਅੰਤਰ ਨਹੀਂ ਕੀਤਾ ਜਾਵੇਗਾ।

ਉਕਤ ਲੇਖ ਬਾਰੇ ਰਕਸ਼ਾ ਮੰਤਰੀ ਦੀ ਐਕਸ (X) ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ, ਸ਼੍ਰੀ ਮੋਦੀ ਨੇ ਕਿਹਾ;

"ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ (@rajnathsingh) ਨੇ ਸੀਮਾ-ਪਾਰ ਆਤੰਕਵਾਦ ਦੇ ਪ੍ਰਤੀ ਭਾਰਤ ਦੀ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ‘ਤੇ ਕਿਸੇ ਭੀ ਹਮਲੇ ਦਾ ਸਖ਼ਤ ਜਵਾਬ ਦਿੱਤਾ ਜਾਵੇਗਾ ਅਤੇ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਅਪਰਾਧੀਆਂ (terrorists and their perpetrators) ਦੇ ਦਰਮਿਆਨ ਕੋਈ ਅੰਤਰ ਨਹੀਂ ਕੀਤਾ ਜਾਵੇਗਾ।"

 

**********

ਐੱਮਜੇਪੀਐੱਸ/ਐੱਸਟੀ


(Release ID: 2134876)