ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 06 JUN 2025 9:19PM by PIB Chandigarh

ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਏ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਕੀਤਾ;

"ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਏ (@vishnudsai) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"

 

***

ਐੱਮਜੇਪੀਐੱਸ/ਐੱਸਟੀ


(Release ID: 2134879)