ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ
ਰਾਸ਼ਟਰ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ
Posted On:
06 JUN 2025 3:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਕੁਝ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ। ਸ਼੍ਰੀ ਮੋਦੀ ਨੇ ਰਾਸ਼ਟਰ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਕੁਝ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ। ਉਹ ਭਾਰਤ ਦੇ ਵਿਭਿੰਨ ਹਿੱਸਿਆਂ ਦੇ ਰਹਿਣ ਵਾਲੇ ਹਨ ਅਤੇ ਦੇਸ਼ਵਾਸੀਆਂ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਆਪਣੇ ਸੰਕਲਪ ਵਿੱਚ ਅਡਿੱਗ ਹਨ। ਉਨ੍ਹਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ, ਜਿਸ ਵਿੱਚ ਬਹੁਤ ਚੁਣੌਤੀਪੂਰਨ ਸਮੇਂ ਵਿੱਚ ਕੰਮ ਕਰਨਾ ਭੀ ਸ਼ਾਮਲ ਰਿਹਾ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੇ ਦੁਆਰਾ ਕੀਤੇ ਗਏ ਕੰਮ ‘ਤੇ ਕਿਤਨਾ ਮਾਣ ਕਰਦੇ ਹਨ!"
***
ਐੱਮਜੇਪੀਐੱਸ/ਐੱਸਟੀ
(Release ID: 2134881)
Read this release in:
English
,
Urdu
,
Marathi
,
Hindi
,
Bengali
,
Assamese
,
Gujarati
,
Tamil
,
Telugu
,
Kannada
,
Malayalam