ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) 'ਤੇ ਸਭ ਨੂੰ ਵਧਾਈਆਂ ਦਿੱਤੀਆਂ

प्रविष्टि तिथि: 07 JUN 2025 9:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੇ ਅਵਸਰ 'ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ।

ਐਕਸ (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ  ਕਿਹਾ;

"ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਅਵਸਰ ਸਦਭਾਵ ਨੂੰ ਪ੍ਰੇਰਿਤ ਕਰੇ ਅਤੇ ਸਾਡੇ ਸਮਾਜ ਵਿੱਚ ਸ਼ਾਂਤੀ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰੇ। ਸਭ ਦੀ ਅੱਛੀ ਸਿਹਤ ਅਤੇ ਸਮ੍ਰਿੱਧੀ ਦੀ ਕਾਮਨਾ ਕਰਦਾ ਹਾਂ।"

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2134956) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam