ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਭਾਰਤ ਦੀ ਵਿਕਾਸ ਯਾਤਰਾ ‘ਤੇ ਨਮੋ ਐਪ ‘ਤੇ ਸਰਵੇਖਣ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
Posted On:
09 JUN 2025 2:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦੀ ਵਿਕਾਸ ਯਾਤਰਾ ‘ਤੇ ਨਮੋ ਐਪ (NaMo App) ‘ਤੇ ਸਰਵੇਖਣ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਇੱਕ ਪੋਰਟਲ ਦਾ ਲਿੰਕ ਭੀ ਸਾਂਝਾ ਕੀਤਾ, ਜਿਥੇ ਕੋਈ ਭੀ ਵਿਅਕਤੀ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦੀ ਵਿਕਾਸ ਯਾਤਰਾ ਬਾਰੇ ਜਨ ਮਨ ਸਰਵੇਖਣ (Jan Man Survey) ਵਿੱਚ ਹਿੱਸਾ ਲੈ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਤੁਹਾਡੇ ਵਿਚਾਰ ਸਭ ਤੋਂ ਅਧਿਕ ਮਹੱਤਵਪੂਰਨ ਹਨ! ਨਮੋ ਐਪ (NaMo App) ‘ਤੇ ਇਸ ਸਰਵੇਖਣ ਵਿੱਚ ਸ਼ਾਮਲ ਹੋਵੋ ਅਤੇ ਸਾਨੂੰ ਦੱਸੋ ਕਿ ਆਪ (ਤੁਸੀਂ) ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦੀ ਵਿਕਾਸ ਯਾਤਰਾ ਨੂੰ ਕਿਵੇਂ ਦੇਖਦੇ ਹੋ।#11YearsOfSeva"
********
ਐੱਮਜੇਪੀਐੱਸ/ਐੱਸਟੀ
(Release ID: 2135166)
Read this release in:
English
,
Urdu
,
Marathi
,
Hindi
,
Nepali
,
Bengali-TR
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam