ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 11 ਵਰ੍ਹਿਆਂ ਦੇ ਦੌਰਾਨ ਭਾਰਤ ਦੇ ਸਪੋਰਟਸ ਇਨਫ੍ਰਸਾਟ੍ਰਕਚਰ ਦੇ ਵਿਸਤਾਰ ‘ਤੇ  ਪ੍ਰਕਾਸ਼ ਪਾਉਣ ਵਾਲਾ ਲੇਖ ਸਾਂਝਾ ਕੀਤਾ
                    
                    
                        
                    
                
                
                    Posted On:
                10 JUN 2025 12:41PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਪਿਛਲੇ 11 ਵਰ੍ਹਿਆਂ ਦੇ ਦੌਰਾਨ ਭਾਰਤ ਦੇ ਸਪੋਰਟਸ ਇਨਫ੍ਰਸਾਟ੍ਰਕਚਰ ਵਿੱਚ ਹੋਏ ਵਿਸਤਾਰ ‘ਤੇ ਪ੍ਰਕਾਸ਼ ਪਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਦਲਾਅ ਭਾਰਤ ਨੂੰ ਇੱਕ ਗਲੋਬਲ ਸਪੋਰਟਿੰਗ ਪਾਵਰਹਾਊਸ ਬਣਨ ਦੀ ਦਿਸ਼ਾ ਵਿੱਚ ਅੱਗੇ ਵਧਾ ਰਿਹਾ ਹੈ।
ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਦੀ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ (@mansukhmandviya)  ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਹੈ ਕਿ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦਾ ਸਪੋਰਟਸ ਇਨਫ੍ਰਾਸਟ੍ਰਕਚਰ  ਅਭੂਤਪੂਰਵ ਪੈਮਾਨੇ ‘ਤੇ ਵਿਸਤਾਰਿਤ ਹੋਇਆ ਹੈ। ਨੌਜਵਾਨਾਂ ਨੂੰ ਕੇਂਦਰ ਵਿੱਚ ਰੱਖਦੇ ਹੋਏ, ਇਹ ਬਦਲਾਅ ਭਾਰਤ ਨੂੰ ਗਲੋਬਲ ਸਪੋਰਟਿੰਗ ਪਾਵਰਹਾਊਸ ਬਣਨ ਦੀ ਦਿਸ਼ਾ ਵਿੱਚ ਵਧਾ ਰਿਹਾ ਹੈ।”
 
 
************
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2135374)
                Visitor Counter : 2
                
                
                
                    
                
                
                    
                
                Read this release in: 
                
                        
                        
                            Odia 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali-TR 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam