ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦੀ ਡਿਜੀਟਲ ਸੰਪਰਕ ਵਿਵਸਥਾ ਵਿੱਚ ਹੋਈ ਕ੍ਰਾਂਤੀ ‘ਤੇ ਪ੍ਰਕਾਸ਼ ਪਾਉਂਦਾ ਇੱਕ ਲੇਖ ਸਾਂਝਾ ਕੀਤਾ
प्रविष्टि तिथि:
10 JUN 2025 2:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਵਿੱਚ ਡਿਜੀਟਲ ਸੰਪਰਕ ਵਿਵਸਥਾ ਨੂੰ ਅੱਗੇ ਵਧਾਉਣ ਦੇ ਖੇਤਰ ਵਿੱਚ ਸਰਕਾਰ ਦੀ ਪ੍ਰਤੀਬੱਧਤਾ ‘ਤੇ ਕੇਂਦ੍ਰਿਤ ਇੱਕ ਲੇਖ ਅੱਜ ਸਾਂਝਾ ਕੀਤਾ।
ਐਕਸ (X) ‘ਤੇ ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਐੱਮ ਸਿੰਧੀਆ ਦੀ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਸਾਡੀ ਸਰਕਾਰ ਦੇਸ਼ ਨੂੰ ਡਿਜੀਟਲ ਕਨੈਕਟਿਵਿਟੀ ਵਿੱਚ ਵਿਸ਼ਵ-ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਨਿਰੰਤਰ ਪ੍ਰਯਾਸਰਤ ਰਹੀ ਹੈ। ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਐੱਮ ਸਿੰਧੀਆ (@JM_Scindia) ਜੀ ਨੇ ਆਪਣੇ ਇਸ ਲੇਖ ਵਿੱਚ ਵਿਸਤਾਰ ਨਾਲ ਦੱਸਿਆ ਕਿ ਬੀਤੇ 11 ਵਰ੍ਹਿਆਂ ਵਿੱਚ ਇਸ ਵਿੱਚ ਮਿਲੀ ਸਫ਼ਲਤਾ ਕਿਵੇ ਸਾਨੂੰ ਇਸ ਦਿਸ਼ਾ ਵਿੱਚ ਹੋਰ ਤੇਜ਼ੀ ਨਾਲ ਅੱਗੇ ਵਧਣ ਦੇ ਲਈ ਪ੍ਰੇਰਿਤ ਕਰ ਰਹੀ ਹੈ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2135422)
आगंतुक पटल : 26
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam