ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਲਿਆਣਕਾਰੀ ਵਿਕਾਸ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ
प्रविष्टि तिथि:
11 JUN 2025 2:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਿਆਣਕਾਰੀ ਵਿਕਾਸ ਦੇ ਪ੍ਰਤੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ, ਜਿਸ ਨਾਲ ਇਹ ਸੁਨਿਸ਼ਚਿਤ ਹੁੰਦਾ ਹੈ ਕਿ ਵਿਭਿੰਨ ਜਨ-ਹਿਤੈਸ਼ੀ ਯੋਜਨਾਵਾਂ ਅਧਿਕਤਮ ਨਾਗਰਿਕਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਨੇ ਇਨ੍ਹਾਂ ਪਹਿਲਾਂ ਦੀ ਪ੍ਰਭਾਵਸ਼ੀਲਤਾ ਅਤੇ ਪਹੁੰਚ ਵਿੱਚ ਸ਼ਲਾਘਾਯੋਗ ਤੇਜ਼ੀ ਦੀ ਸ਼ਲਾਘਾ ਕੀਤੀ।
ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਦੀ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਇਹ ਇੱਕ ਸ਼ਲਾਘਾਯੋਗ ਵਾਧਾ ਹੈ, ਜੋ ਕਲਿਆਣ-ਸੰਚਾਲਿਤ ਵਿਕਾਸ ਦੇ ਪ੍ਰਤੀ ਸਾਡੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਹ ਸੁਨਿਸ਼ਚਿਤ ਕਰਦਾ ਹੈ ਕਿ ਸਾਡੀਆਂ ਵਿਭਿੰਨ ਜਨ-ਹਿਤੈਸ਼ੀ ਯੋਜਨਾਵਾਂ ਅਧਿਕਤਮ ਲੋਕਾਂ ਤੱਕ ਪਹੁੰਚਣ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2135730)
आगंतुक पटल : 21
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam