ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
प्रविष्टि तिथि:
18 JUN 2025 3:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ਿਗੇਰੂ ਈਸ਼ਿਬਾ (Mr. Shigeru Ishiba) ਨਾਲ ਗਹਿਨ ਵਿਚਾਰ-ਵਟਾਂਦਰਾ ਕੀਤਾ। ਦੋਨੋਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਜਾਪਾਨ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਲਈ ਪ੍ਰਤੀਬੱਧ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਕੈਨੇਡਾ ਵਿੱਚ ਜੀ7 ਸਮਿਟ ਦੌਰਾਨ ਪ੍ਰਧਾਨ ਮੰਤਰੀ ਸ਼ਿਗੇਰੂ ਈਸ਼ਿਬਾ ਨਾਲ ਗਹਿਨ ਵਿਚਾਰ-ਵਟਾਂਦਰੇ। ਭਾਰਤ ਤੇ ਜਾਪਾਨ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਲਈ ਪ੍ਰਤੀਬੱਧ ਹਨ। @shigeruishiba”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2137392)
आगंतुक पटल : 8
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam