ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ

Posted On: 18 JUN 2025 3:04PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ, ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।

 

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “@EU_Commission, ਦੇ ਪ੍ਰੈਜ਼ੀਡੈਂਟ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।”

************

ਐੱਮਜੇਪੀਐੱਸ/ਐੱਸਆਰ


(Release ID: 2137394)