ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 18 JUN 2025 2:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਜੌਰਜੀਆ ਮੈਲੋਨੀ (Ms. Giorgia Meloni) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਇਟਲੀ ਦੇ ਨਾਲ ਭਾਰਤ ਦੀ ਮਿੱਤਰਤਾ ਹੋਰ ਮਜ਼ਬੂਤ ਹੁੰਦੀ ਰਹੇਗੀ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਐਕਸ ‘ਤੇ ਇਟਲੀ ਦੇ ਪੀਐੱਮ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਮੈਂ ਤੁਹਾਡੇ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹਾਂ, ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ। ਇਟਲੀ ਦੇ ਨਾਲ ਭਾਰਤ ਦੀ ਮਿੱਤਰਤਾ ਹੋਰ ਮਜ਼ਬੂਤ ਹੁੰਦੀ ਰਹੇਗੀ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ!

@GiorgiaMeloni”

 

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2137396) आगंतुक पटल : 45
इस विज्ञप्ति को इन भाषाओं में पढ़ें: Gujarati , Odia , English , Urdu , Marathi , हिन्दी , Manipuri , Bengali , Assamese , Tamil , Telugu , Kannada , Malayalam