ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਾਰਜਬਲ ਨੂੰ ਪਿਛਲੇ 11 ਵਰ੍ਹਿਆਂ ਵਿੱਚ ਨੀਤੀ, ਯੋਜਨਾ ਅਤੇ ਪ੍ਰਗਤੀ ਦੇ ਕੇਂਦਰ ਵਿੱਚ ਰੱਖਣ ਵਾਲੇ ਇੱਕ ਲੇਖ ਨੂੰ ਸਾਂਝਾ ਕੀਤਾ

प्रविष्टि तिथि: 18 JUN 2025 5:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਕਿ ਪਿਛਲੇ 11 ਵਰ੍ਹਿਆਂ ਵਿੱਚ ਦੇਸ਼ ਦਾ ਕਾਰਜਬਲ ਕਿਵੇਂ ਨੀਤੀ, ਯੋਜਨਾ ਅਤੇ ਪ੍ਰਗਤੀ ਦੇ ਕੇਂਦਰ ਵਿੱਚ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਦਲਾਅ ਨਾਲ ਰੋਜ਼ਗਾਰ ਸਿਰਜਣ ਅਤੇ ਸਮਾਜਿਕ ਸੁਰੱਖਿਆ ਕਵਰੇਜ ਦੇ ਵਿਸਤਾਰ ਵਿੱਚ ਇਤਿਹਾਸਿਕ ਸੁਧਾਰ ਹੋਏ ਹਨ।

ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵਿਯਾ ਦੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

“ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵਿਯਾ (@mansukhmandviya ) ਨੇ ਇਸ ਗੱਲ ‘ਤੇ ਚਾਨਣਾ ਪਾਇਆ ਹੈ ਕਿ ਪਿਛਲੇ 11 ਵਰ੍ਹਿਆਂ ਵਿੱਚ ਦੇਸ਼ ਦਾ ਕਾਰਜਬਲ ਕਿਵੇਂ ਨੀਤੀ, ਯੋਜਨਾ ਅਤੇ ਪ੍ਰਗਤੀ ਦੇ ਕੇਂਦਰ ਵਿੱਚ ਰਿਹਾ ਹੈ। ਇਸ ਬਦਲਾਅ ਨਾਲ ਰੋਜ਼ਗਾਰ ਸਿਰਜਣ ਅਤੇ ਸਮਾਜਿਕ ਸੁਰੱਖਿਆ ਕਵਰੇਜ ਦੇ ਵਿਸਤਾਰ ਵਿੱਚ ਇਤਿਹਾਸਿਕ ਸੁਧਾਰ ਹੋਏ ਹਨ। ਇਸ ਨੂੰ ਜ਼ਰੂਰ ਪੜ੍ਹੋ!”

*****

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ


(रिलीज़ आईडी: 2137544) आगंतुक पटल : 32
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam