ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

प्रविष्टि तिथि: 18 JUN 2025 2:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕੀਰ ਸਟਾਰਮਰ (Mr. Keir Starmer) ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਦੇ ਸਬੰਧ ਮਜ਼ਬੂਤ ਹੋ ਰਹੇ ਹਨ, ਜੋ ਵਪਾਰ ਅਤੇ ਵਣਜ ਜਿਹੇ ਖੇਤਰਾਂ ਵਿੱਚ ਸਾਡੀ ਪ੍ਰਗਤੀ ਵਿੱਚ ਝਲਕਦਾ ਹੈ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਇੱਕ ਅਸਾਧਾਰਣ ਗੱਲਬਾਤ! ਭਾਰਤ ਅਤੇ ਬ੍ਰਿਟੇਨ ਦੇ ਰਿਸ਼ਤੇ ਮਜ਼ਬੂਤ ਹੋ ਰਹੇ ਹਨ, ਵਪਾਰ ਅਤੇ ਵਣਜ ਜਿਹੇ ਖੇਤਰਾਂ ਵਿੱਚ ਅਸੀਂ ਜੋ ਪ੍ਰਗਤੀ ਕੀਤੀ ਹੈ, ਉਸ ਵਿੱਚ ਝਲਕਦਾ ਹੈ। ਅਸੀਂ ਇਸ ਬੇਮਿਸਾਲ ਮਿੱਤਰਤਾ ਨੂੰ ਹੋਰ ਵੀ ਗਤੀ ਦੇਣ ਲਈ ਮਿਲ ਕੇ ਕੰਮ ਕਰਦੇ ਰਹਾਂਗੇ। @Keir_Starmer"

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2137573) आगंतुक पटल : 34
इस विज्ञप्ति को इन भाषाओं में पढ़ें: Gujarati , English , Urdu , Marathi , हिन्दी , Bengali , Assamese , Manipuri , Odia , Tamil , Telugu , Kannada , Malayalam