ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਕਿ ਕਿਸ ਤਰ੍ਹਾਂ ਯੋਗ ਨੂੰ ਮਹਿਲਾ ਅਤੇ ਬਾਲ ਭਲਾਈ ਨੀਤੀਆਂ ਵਿੱਚ ਸ਼ਾਮਲ ਕਰਨ ਨਾਲ ਦੇਸ਼ ਭਰ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਅਤੇ ਭਲਾਈ ਨੂੰ ਹੁਲਾਰਾ ਮਿਲ ਰਿਹਾ ਹੈ
प्रविष्टि तिथि:
21 JUN 2025 4:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਕਿ ਕਿਸ ਤਰ੍ਹਾਂ ਯੋਗ ਨੂੰ ਮਹਿਲਾ ਅਤੇ ਬਾਲ ਭਲਾਈ ਨੀਤੀਆਂ ਵਿੱਚ ਸ਼ਾਮਲ ਕਰਨ ਨਾਲ ਭਾਰਤ ਭਰ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਅਤੇ ਭਲਾਈ ਨੂੰ ਹੁਲਾਰਾ ਮਿਲ ਰਿਹਾ ਹੈ।
ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਦੁਆਰਾ ਐਕਸ ‘ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਕੇਂਦਰੀ ਮੰਤਰੀ @Annapurna4BJP ਜੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਹੈ ਕਿ ਕਿਸ ਤਰ੍ਹਾਂ ਯੋਗ ਨੂੰ ਮਹਿਲਾ ਅਤੇ ਬਾਲ ਭਲਾਈ ਨੀਤੀਆਂ ਵਿੱਚ ਸ਼ਾਮਲ ਕਰਨ ਨਾਲ ਦੇਸ਼ ਭਰ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਅਤੇ ਭਲਾਈ ਨੂੰ ਹੁਲਾਰਾ ਮਿਲ ਰਿਹਾ ਹੈ.... ਇਸ ਨੂੰ ਜ਼ਰੂਰ ਪੜ੍ਹੋ!”
****
ਐੱਮਜੇਪੀਐੱਸ/ਐੱਸਆਰ
(रिलीज़ आईडी: 2138475)
आगंतुक पटल : 24
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada