ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਵਿਸ਼ਵਵਿਆਪੀ ਅਤੇ ਰਾਸ਼ਟਰੀ ਪੱਧਰ 'ਤੇ ਉਤਸ਼ਾਹ ਦੀ ਸ਼ਲਾਘਾ ਕੀਤੀ
प्रविष्टि तिथि:
22 JUN 2025 9:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਵਿਸ਼ਵ ਭਰ ਵਿੱਚ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਉਤਸ਼ਾਹ ਨਾਲ ਵਿਆਪਕ ਰੂਪ ਨਾਲ ਮਨਾਏ ਜਾਣ ਲਈ ਆਪਣੀ ਸ਼ਲਾਘਾ ਵਿਅਕਤ ਕੀਤੀ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਐਕਸ (X) 'ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
"ਪੂਰੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦੇ ਹੋਏ ਦੇਖ ਕੇ ਖੁਸ਼ੀ ਹੋਈ!"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2138793)
आगंतुक पटल : 30
इस विज्ञप्ति को इन भाषाओं में पढ़ें:
Tamil
,
Telugu
,
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Kannada