ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ (Balidan divas) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 23 JUN 2025 9:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ (Balidan divas) ‘ਤੇ ਅੱਜ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਦੇਸ਼ ਦੀ ਅਖੰਡਤਾ ਨੂੰ ਅਖੰਡ ਰੱਖਣ ਲਈ ਬੇਮਿਸਾਲ ਸਾਹਸ ਅਤੇ ਪੁਰਸ਼ਾਰਥ ਦਾ ਪਰੀਚੈ ਦਿੱਤਾ। ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਹਮੇਸ਼ਾ ਸ਼ਰਧਾਪੂਰਵਕ ਯਾਦ ਕੀਤਾ ਜਾਵੇਗਾ।”

 

************

ਐੱਮਜੇਪੀਐੱਸ/ਐੱਸਆਰ


(Release ID: 2138828)