ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਫੂਡ ਪ੍ਰੋਸੈੱਸਿੰਗ ਸੈਕਟਰ ਵਿੱਚ ਆਏ ਮਹੱਤਵਪੂਰਨ ਬਦਲਾਵਾਂ ‘ਤੇ ਚਾਨਣਾ ਪਾਉਣ ਵਾਲਾ ਇੱਕ ਲੇਖ ਸਾਂਝਾ ਕੀਤਾ

Posted On: 24 JUN 2025 1:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਦੇ ਫੂਡ ਪ੍ਰੋਸੈੱਸਿੰਗ ਸੈਕਟਰ ਵਿੱਚ ਆਏ ਮਹੱਤਵਪੂਰਨ ਬਦਲਾਵਾਂ ‘ਤੇ ਚਾਨਣਾ ਪਾਇਆ ਗਿਆ ਹੈ। ਇਸ ਖੇਤਰ ਵਿੱਚ ਅਪਣਾਏ ਗਏ ਸਰਗਰਮ ਦ੍ਰਿਸ਼ਟੀਕੋਣ ਕਾਰਨ ਗ੍ਰਾਮੀਣ ਉੱਦਮੀ ਸਸ਼ਕਤ ਬਣੇ ਹਨ। 

 

ਕੇਂਦਰੀ ਮੰਤਰੀ ਸ਼੍ਰੀ ਚਿਰਾਗ ਪਾਸਵਾਨ ਦੁਆਰਾ ਐਕਸ ‘ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

 

 “ਕੇਂਦਰੀ ਮੰਤਰੀ ਸ਼੍ਰੀ @iChiragPaswan ਨੇ ਸਰਗਰਮ ਦ੍ਰਿਸ਼ਟੀਕੋਣ ਦੇ ਨਾਲ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਦੇ ਫੂਡ ਪ੍ਰੋਸੈੱਸਿੰਗ ਸੈਕਟਰ ਵਿੱਚ ਹੋਏ ਜ਼ਿਕਰਯੋਗ ਬਦਲਾਵਾਂ ‘ਤੇ ਚਾਨਣਾ ਪਾਇਆ ਹੈ, ਜਿਸ ਨੇ ਗ੍ਰਾਮੀਣ ਉੱਦਮੀਆਂ ਨੂੰ ਸਸ਼ਕਤ ਬਣਾਇਆ ਹੈ। 

ਇੱਕ ਅੰਤਰਦ੍ਰਿਸ਼ਟੀਪੂਰਨ ਲੇਖ ‘ਤੇ ਝਾਤ ਪਾਓ!”

************

ਐੱਮਜੇਪੀਐੱਸ/ਐੱਸਆਰ  


(Release ID: 2139237)