ਘੱਟ ਗਿਣਤੀ ਮਾਮਲੇ ਮੰਤਰਾਲਾ
ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ ਨੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (PMJVK) ਪ੍ਰਸਤਾਵਾਂ ਦੀ ਸਮੀਖਿਆ ਕੀਤੀ
प्रविष्टि तिथि:
24 JUN 2025 12:00PM by PIB Chandigarh
ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ, ਡਾ. ਚੰਦਰ ਸ਼ੇਖਰ ਕੁਮਾਰ ਨੇ, 23 ਜੂਨ, 2025 ਨੂੰ ਅਰੁਣਾਚਲ ਪ੍ਰਦੇਸ਼, ਮਿਜ਼ੋਰਮ, ਹਿਮਾਚਲ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (PMJVK) ਪ੍ਰਸਤਾਵਾਂ ਦੀ ਸਮੀਖਿਆ ਲਈ 47ਵੀਂ ਅਧਿਕਾਰ ਪ੍ਰਾਪਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

************
ਐੱਸਐੱਸ/ਆਈਐੱਸਏ
(रिलीज़ आईडी: 2139238)
आगंतुक पटल : 21