ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿਹਤ ਅਤੇ ਤੰਦਰੁਸਤੀ ਵਿੱਚ ਦੇਸ਼ ਦੇ ਸਮ੍ਰਿੱਧ ਸੱਭਿਆਚਾਰਕ ਯੋਗਦਾਨ ਨੂੰ ਉਜਾਗਰ ਕੀਤਾ
प्रविष्टि तिथि:
26 JUN 2025 7:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਹਤ ਅਤੇ ਤੰਦਰੁਸਤੀ ਦੇ ਲਈ ਦੇਸ਼ ਦੇ ਸਮ੍ਰਿੱਧ ਸੱਭਿਆਚਾਰਕ ਯੋਗਦਾਨ ਨੂੰ ਉਜਾਗਰ ਕੀਤਾ ਅਤੇ ਇਨੋਵੇਟਿਵ ਸਟਾਰਟਅੱਪਸ ਦੀ ਵਧਦੀ ਪ੍ਰਵਿਰਤੀ ‘ਤੇ ਜ਼ੋਰ ਦਿੱਤਾ, ਜੋ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਆਧੁਨਿਕ ਵਿਗਿਆਨਿਕ ਦ੍ਰਿਸ਼ਟੀਕੋਣਾਂ ਨਾਲ ਜੋੜਦੇ ਹਨ।
ਸ਼੍ਰੀ ਮੋਦੀ ਨੇ ਮਨ ਕੀ ਬਾਤ ਅਪਡੇਟਸ ਔਨ ਐਕਸ ਦੀ ਇੱਕ ਪੋਸਟ 'ਤੇ ਕਿਹਾ:
“ਭਾਰਤੀ ਸੱਭਿਆਚਾਰ ਵਿੱਚ ਤੰਦਰੁਸਤ ਰਹਿਣ ਦੇ ਕਈ ਤਰੀਕੇ ਹਨ। #MannKiBaat ਵਿੱਚ ਅਸੀਂ ਅਜਿਹੇ ਹੀ ਪ੍ਰਯਾਸਾਂ ਨੂੰ ਪ੍ਰਦਰਸ਼ਿਤ ਕਰ ਰਹੇ ਹਾਂ, ਜਿਸ ਵਿੱਚ ਇੱਕ ਅਜਿਹਾ ਪ੍ਰਯਾਸ ਵੀ ਸ਼ਾਮਲ ਹੈ, ਜਿਸ ਨੇ ਆਪਣੇ ਸਟਾਰਟਅੱਪਸ ਵਿੱਚ ਪਰੰਪਰਾ ਅਤੇ ਆਧੁਨਿਕਤਾ ਨੂੰ ਖੂਬਸੂਰਤੀ ਨਾਲ ਜੋੜਿਆ ਹੈ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2140138)
आगंतुक पटल : 8
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada