ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 27 JUN 2025 9:13AM by PIB Chandigarh

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਐਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

“ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਪਵਿੱਤਰ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਸ਼ਰਧਾ ਅਤੇ ਭਗਤੀ ਦਾ ਇਹ ਪਾਵਨ ਉਤਸਵ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ, ਸੁਭਾਗ ਅਤੇ ਉਤਮ ਤੰਦਰੁਸਤੀ ਲੈ ਕੇ ਆਵੇ, ਇਹੀ ਕਾਮਨਾ ਹੈ। ਜੈ ਜਗਨਨਾਥ!”

“ପବିତ୍ର ରଥଯାତ୍ରା ଉପଲକ୍ଷେ ହାର୍ଦ୍ଦିକ ଶୁଭେଚ୍ଛା ।

ଜୟ ଜଗନ୍ନାଥ!”

 

 

************

 

ਐੱਮਜੇਪੀਐੱਸ/ਐੱਸਆਰ


(रिलीज़ आईडी: 2140139) आगंतुक पटल : 35
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam