ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਪਹਿਲ ਦੇ ਸਫ਼ਲਤਾਪੂਰਵਕ 10 ਵਰ੍ਹੇ ਪੂਰੇ ਹੋਣ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
01 JUL 2025 11:04AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਇੰਡੀਆ ਪਹਿਲ ਦੇ ਸਫ਼ਲਤਾਪੂਰਵਕ 10 ਵਰ੍ਹੇ ਪੂਰੇ ਹੋਣ ਅਤੇ ਦੇਸ਼ ਦੇ ਵਿਕਾਸ ‘ਤੇ ਇਸ ਦੇ ਸਕਾਰਾਤਮਕ ਪ੍ਰਭਾਵ ਬਾਰੇ ਆਪਣਾ ਇੱਕ ਲੇਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਲਿਖਿਆ:
“ਡਿਜੀਟਲ ਇੰਡੀਆ ਦੇ 10 ਵਰ੍ਹੇ (#10YearsOfDigitalIndia) ਪੂਰੇ ਹੋਣ ਦੇ ਸਬੰਧ ਵਿੱਚ ਲਿੰਕਡਇਨ ‘ਤੇ (on LinkedIn) ਕੁਝ ਵਿਚਾਰ ਸਾਂਝੇ ਕੀਤੇ ਕਿ ਕਿਸ ਪ੍ਰਕਾਰ ਇਸ ਪਹਿਲ ਨੇ ਭਾਰਤ ਦੇ ਵਿਕਾਸ ਪਥ ‘ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ।”
***
ਐੱਮਜੇਪੀਐੱਸ/ਵੀਜੇ
(रिलीज़ आईडी: 2141144)
आगंतुक पटल : 32
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam