ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੌਰ ਊਰਜਾ ਨਾਲ ਆਲਮੀ ਊਰਜਾ ਪਰਿਦ੍ਰਿਸ਼ ਵਿੱਚ ਬਦਲਾਅ ਬਾਰੇ ਇੱਕ ਲੇਖ ਸਾਂਝਾ ਕੀਤਾ

Posted On: 01 JUL 2025 12:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੌਰ ਊਰਜਾ ਨਾਲ ਆਲਮੀ ਊਰਜਾ ਪਰਿਦ੍ਰਿਸ਼ ਵਿੱਚ ਬਦਲਾਅ ਬਾਰੇ ਇੱਕ ਲੇਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨਾ ਕੇਵਲ ਭਾਰਤ ਵਿੱਚ ਬਲਕਿ ਦੁਨੀਆ ਭਰ ਵਿੱਚ ਸਵੱਛ ਊਰਜਾ ਕ੍ਰਾਂਤੀ ਨੂੰ ਅੱਗੇ ਵਧਾ ਰਿਹਾ ਹੈ। 

 

ਕੇਂਦਰੀ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ ਦੁਆਰਾ ਐਕਸ (X) ‘ਤੇ ਕੀਤੀ ਗਈ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:

 “ਕੇਂਦਰੀ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ (@JoshiPralhad) ਲਿਖਦੇ ਹਨ ਕਿ ਸੌਰ ਊਰਜਾ ਨਾਲ ਆਲਮੀ ਊਰਜਾ ਪਰਿਦ੍ਰਿਸ਼ ਵਿੱਚ ਬਦਲਾਅ ਆ ਰਿਹਾ ਹੈ, ਅੰਤਰਰਾਸ਼ਟਰੀ ਸੌਰ ਗਠਬੰਧਨ (@isolaralliance) ਨਾ ਕੇਵਲ ਭਾਰਤ ਵਿੱਚ ਬਲਕਿ ਦੁਨੀਆ ਭਰ ਵਿੱਚ ਸਵੱਛ ਊਰਜਾ ਕ੍ਰਾਂਤੀ ਨੂੰ ਅੱਗੇ ਵਧਾ ਰਿਹਾ ਹੈ।”

 

***************

 

ਐੱਮਜੇਪੀਐੱਸ/ਵੀਜੇ


(Release ID: 2141146)