ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਬਿਹਤਰ ਕਨੈਕਟਿਵਿਟੀ ਅਤੇ ਭਰਪੂਰ ਸੰਸਾਧਨ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਲਾਭ ਪਹੁੰਚਾ ਰਹੇ ਹਨ
प्रविष्टि तिथि:
01 JUL 2025 12:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਪ੍ਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਬਿਹਤਰ ਕਨੈਕਟਿਵਿਟੀ ਅਤੇ ਭਰਪੂਰ ਸੰਸਾਧਨ ਉਪਲਬਧ ਕਰਵਾਏ ਜਾਣ ਦਾ ਲਾਭ ਮਿਲ ਰਿਹਾ ਹੈ।
ਕੇਂਦਰੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਐਕਸ (X) ‘ਤੇ ਕੀਤੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਕੇਂਦਰੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ (@nsitharaman) ਨੇ ਲਿਖਿਆ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਬਿਹਤਰ ਕਨੈਕਟਿਵਿਟੀ ਅਤੇ ਉਪਲਬਧ ਕਰਵਾਏ ਜਾ ਰਹੇ ਭਰਪੂਰ ਸੰਸਾਧਨ ਉਸ ਨੂੰ ਲਾਭ ਪਹੁੰਚਾ ਰਹੇ ਹਨ।”
***
ਐੱਮਜੇਪੀਐੱਸ/ਵੀਜੇ
(रिलीज़ आईडी: 2141460)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali-TR
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam