ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਅਤੇ ਬਾਲ ਭਲਾਈ ਨੂੰ ਰੂਪਾਂਤਰਿਤ ਕਰਨ ਦੇ ਲਈ ਟੈਕਨੋਲੋਜੀ ਦੇ ਲਾਭ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
02 JUL 2025 2:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਕਿ ਕਿਸ ਪ੍ਰਕਾਰ ਸਰਕਾਰ ਨੇ ਮਹਿਲਾ ਅਤੇ ਬਾਲ ਭਲਾਈ ਨੂੰ ਰੂਪਾਂਤਰਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਇਆ ਹੈ।
ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਦੁਆਰਾ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
"ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ (@Annapurna4BJP) ਜੀ ਨੇ ਲਿਖਿਆ ਹੈ ਕਿ ਕਿਸ ਪ੍ਰਕਾਰ ਸਰਕਾਰ ਨੇ ਮਹਿਲਾ ਅਤੇ ਬਾਲ ਭਲਾਈ ਨੂੰ ਰੂਪਾਂਤਰਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਇਆ ਹੈ। ਇੱਕ ਸਮਰਪਿਤ ਸ਼ਿਕਾਇਤ ਨਿਵਾਰਣ ਮੌਡਿਊਲ ਪੋਸ਼ਣ ਟ੍ਰੈਕਰ (Poshan Tracker) ਅਤੇ ਪ੍ਰਤੱਖ ਲਾਭ ਟ੍ਰਾਂਸਫਰਸ ਜਿਹੀਆਂ ਵਿਭਿੰਨ ਪਹਿਲਾਂ ਦੇਸ਼ ਭਰ ਵਿੱਚ ਵਾਸਤਵਿਕ-ਸਮੇਂ (real-time) ਵਿੱਚ ਪ੍ਰਭਾਵਸ਼ਾਲੀ ਬਦਲਾਅ ਨੂੰ ਪ੍ਰੇਰਿਤ ਕਰ ਰਹੀਆਂ ਹਨ।"
****
ਐੱਮਜੇਪੀਐੱਸ/ਵੀਜੇ
(रिलीज़ आईडी: 2141645)
आगंतुक पटल : 41
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali-TR
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam