ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨੂੰ ਰਾਮ ਮੰਦਿਰ ਦੀ ਪ੍ਰਤੀਕ੍ਰਿਤੀ ਅਤੇ ਪਵਿੱਤਰ ਜਲ ਦਿੱਤੇ
प्रविष्टि तिथि:
04 JUL 2025 8:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸਨਮਾਨ ਵਿੱਚ ਆਯੋਜਿਤ ਡਿਨਰ ਦੇ ਦੌਰਾਨ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਨੂੰ ਅਯੁੱਧਿਆ ਸਥਿਤ ਰਾਮ ਮੰਦਿਰ ਦੀ ਪ੍ਰਤੀਕ੍ਰਿਤੀ ਦਿੱਤੀ। ਉਨ੍ਹਾਂ ਨੇ ਸਰਯੂ ਨਦੀ ਅਤੇ ਪ੍ਰਯਾਗਰਾਜ ਵਿੱਚ ਆਯੋਜਿਤ ਮਹਾਕੁੰਭ ਦਾ ਪਵਿੱਤਰ ਜਲ ਭੀ ਦਿੱਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਦੁਆਰਾ ਆਯੋਜਿਤ ਡਿਨਰ ਵਿੱਚ ਮੈਂ ਅਯੁੱਧਿਆ ਸਥਿਤ ਰਾਮ ਮੰਦਿਰ ਦੀ ਪ੍ਰਤੀਕ੍ਰਿਤੀ ਅਤੇ ਸਰਯੂ ਨਦੀ ਦੇ ਨਾਲ-ਨਾਲ ਪ੍ਰਯਾਗਰਾਜ ਵਿੱਚ ਆਯੋਜਿਤ ਮਹਾਕੁੰਭ ਦਾ ਪਵਿੱਤਰ ਜਲ ਦਿੱਤਾ। ਉਹ ਭਾਰਤ ਅਤੇ ਤ੍ਰਿਨੀਦਾਦ ਤੇ ਟੋਬੈਗੋ ਦੇ ਦਰਮਿਆਨ ਗਹਿਰੇ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਦੇ ਪ੍ਰਤੀਕ ਹਨ।"
****
ਐੱਮਜੇਪੀਐੱਸ/ਐੱਸਟੀ
(रिलीज़ आईडी: 2142097)
आगंतुक पटल : 12
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Nepali
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam