ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ, ਮਹਾਮਹਿਮ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਟ੍ਰੈਡਿਸ਼ਨਲ ਡਿਨਰ ਵਿੱਚ ਹਿੱਸਾ ਲਿਆ
प्रविष्टि तिथि:
04 JUL 2025 9:45AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਦੇ ਪ੍ਰਧਾਨ ਮੰਤਰੀ, ਮਹਾਮਹਿਮ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਟ੍ਰੈਡਿਸ਼ਨਲ ਡਿਨਰ ਵਿੱਚ ਹਿੱਸਾ ਲਿਆ। ਤ੍ਰਿਨੀਦਾਦ ਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਡਿਨਰ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੋਹਾਰੀ ਪੱਤੇ (Sohari leaf), ‘ਤੇ ਭੋਜਨ ਪਰੋਸਿਆ ਗਿਆ, ਜਿਸ ਦਾ ਤ੍ਰਿਨੀਦਾਦ ਤੇ ਟੋਬੈਗੋ ਦੇ ਨਾਗਰਿਕਾਂ, ਵਿਸ਼ੇਸ਼ ਕਰਕੇ ਭਾਰਤੀ ਮੂਲ ਦੇ ਲੋਕਾਂ ਦੇ ਲਈ ਬਹੁਤ ਸੱਭਿਆਚਾਰਕ ਮਹੱਤਵ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਡਿਨਰ ਵਿੱਚ ਸੋਹਾਰੀ ਪੱਤੇ (Sohari leaf) ‘ਤੇ ਭੋਜਨ ਪਰੋਸਿਆ ਗਿਆ, ਜਿਸ ਦਾ ਤ੍ਰਿਨੀਦਾਦ ਅਤੇ ਟੋਬੈਗੋ ਦੇ ਨਾਗਰਿਕਾਂ, ਵਿਸ਼ੇਸ਼ ਕਰਕੇ ਭਾਰਤੀ ਮੂਲ ਦੇ ਲੋਕਾਂ ਦੇ ਲਈ ਬਹੁਤ ਸੱਭਿਆਚਾਰਕ ਮਹੱਤਵ ਹੈ। ਇੱਥੇ, ਤਿਉਹਾਰਾਂ ਅਤੇ ਹੋਰ ਸਪੈਸ਼ਲ ਪ੍ਰੋਗਰਾਮਾਂ ਦੇ ਦੌਰਾਨ ਅਕਸਰ ਇਸ ਪੱਤੇ ‘ਤੇ ਭੋਜਨ ਪਰੋਸਿਆ ਜਾਂਦਾ ਹੈ।”
***********
ਐੱਮਜੇਪੀਐੱਸ/ਐੱਸਟੀ
(रिलीज़ आईडी: 2142123)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam