ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਭਾਰਤੀ ਸਮੁਦਾਇ ਦੀ ਤਰਫ਼ੋਂ ਗਰਮਜੋਸ਼ੀ ਭਰੇ ਸੁਆਗਤ ਦੀ ਸ਼ਲਾਘਾ ਕੀਤੀ
प्रविष्टि तिथि:
06 JUL 2025 8:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ ਆਪਣੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਬ੍ਰਾਜ਼ੀਲ ਵਿੱਚ ਰਹਿਣ ਵਾਲੇ ਭਾਰਤੀ ਸਮੁਦਾਇ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਹੈਰਾਨੀ ਜਤਾਈ ਕਿ ਉਹ ਕਿਸ ਤਰ੍ਹਾਂ ਭਾਰਤੀ ਸੱਭਿਆਚਾਰ ਨਾਲ ਜੁੜੇ ਹੋਏ ਹਨ ਅਤੇ ਭਾਰਤ ਦੇ ਵਿਕਾਸ ਦੇ ਪ੍ਰਤੀ ਭੀ ਬਹੁਤ ਭਾਵੁਕ ਹਨ। ਸ਼੍ਰੀ ਮੋਦੀ ਨੇ ਸੁਆਗਤ ਦੀਆਂ ਕੁਝ ਝਲਕੀਆਂ ਭੀ ਸਾਂਝਾ ਕੀਤੀਆਂ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬ੍ਰਾਜ਼ੀਲ ਦੇ ਭਾਰਤੀ ਸਮੁਦਾਇ ਦੇ ਮੈਂਬਰਾਂ ਨੇ ਰੀਓ ਡੀ ਜਨੇਰੀਓ ਵਿੱਚ ਬਹੁਤ ਹੀ ਸ਼ਾਨਦਾਰ ਸੁਆਗਤ ਕੀਤਾ। ਇਹ ਹੈਰਾਨੀਜਨਕ ਹੈ ਕਿ ਉਹ ਕਿਸ ਤਰ੍ਹਾਂ ਭਾਰਤੀ ਸੱਭਿਆਚਾਰ ਨਾਲ ਜੁੜੇ ਹੋਏ ਹਨ ਅਤੇ ਭਾਰਤ ਦੇ ਵਿਕਾਸ ਦੇ ਪ੍ਰਤੀ ਭੀ ਬਹੁਤ ਭਾਵੁਕ ਹਨ! ਸੁਆਗਤ ਦੀਆਂ ਕੁਝ ਝਲਕੀਆਂ ਇੱਥੇ ਹਨ...”
***
ਐੱਮਜੇਪੀਐੱਸ/ਐੱਸਟੀ
(रिलीज़ आईडी: 2142723)
आगंतुक पटल : 7
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam