ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸ਼ਾੜ੍ਹੀ ਏਕਾਦਸ਼ੀ ਦੇ ਅਵਸਰ ‘ਤੇ ਸ਼ੁਭਾਕਮਨਾਵਾਂ ਦਿੱਤੀਆਂ
Posted On:
06 JUL 2025 7:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸ਼ਾੜ੍ਹੀ ਇਕਾਦਸ਼ੀ (Ashadhi Ekadashi) ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਭਗਵਾਨ ਵਿੱਠਲ ਨੂੰ ਪ੍ਰਾਰਥਨਾ ਕਰਦੇ ਹਾਂ ਅਤੇ ਸਾਡੇ ਸਭ ‘ਤੇ ਉਨ੍ਹਾਂ ਦਾ ਅਸ਼ੀਰਵਾਦ ਬਣਿਆ ਰਹੇ, ਅਜਿਹੀ ਕਾਮਨਾ ਕਰਦੇ ਹਾਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਦੇਸ਼ਵਾਸੀਆਂ ਨੂੰ ਆਸ਼ਾੜ੍ਹੀ ਏਕਾਦਸ਼ੀ ਦੀਆਂ ਅਸੀਮ ਸ਼ੁਭਕਾਮਨਾਵਾਂ। ਇਹ ਪਾਵਨ ਅਵਸਰ ਹਰ ਕਿਸੇ ਦੇ ਲਈ ਫਲਦਾਈ ਸਿੱਧ ਹੋਵੇ, ਇਹੀ ਕਾਮਨਾ ਹੈ।”
“ਆਸ਼ਾੜ੍ਹੀ ਏਕਾਦਸ਼ੀ ਦੀਆਂ ਸ਼ੁਭਕਾਮਨਾਵਾਂ! ਅਸੀਂ ਭਗਵਾਨ ਵਿੱਠਲ ਨੂੰ ਪ੍ਰਾਰਥਨਾ ਕਰਦੇ ਹਾਂ ਅਤੇ ਸਾਡੇ ਸਭ ‘ਤੇ ਉਨ੍ਹਾਂ ਦਾ ਅਸ਼ੀਰਵਾਦ ਬਣਾਈ ਰੱਖਣ ਦੀ ਕਾਮਨਾ ਕਰਦੇ ਹਾਂ। ਭਗਵਾਨ ਵਿੱਠਲ ਇੱਕ ਖੁਸ਼ਹਾਲ ਅਤੇ ਸਮ੍ਰਿੱਧ ਸਮਾਜ ਦੀ ਤਰਫ਼ ਸਾਡਾ ਮਾਰਗਦਰਸ਼ਨ ਕਰਦੇ ਰਹਿਣ ਅਤੇ ਅਸੀਂ ਗ਼ਰੀਬਾਂ ਅਤੇ ਵੰਚਿਤਾਂ ਦੀ ਸੇਵਾ ਕਰਦੇ ਰਹੀਏ।”
“आषाढी एकादशीच्या या पवित्र दिनाच्या मनोभावे शुभेच्छा! आपल्यावर विठ्ठलाचे आशीर्वाद सदैव असेच कायम राहोत हीच विठ्ठलाच्या चरणी आपली प्रार्थना आणि कामना. भगवान विठ्ठल आपल्याला आनंदी आणि समृद्धीमय समाजासाठी मार्गदर्शन करत राहो, आणि आपणही गरीब आणि वंचितांची सेवा करत राहू या.”
****
ਐੱਮਜੇਪੀਐੱਸ/ਐੱਸਟੀ
(Release ID: 2142728)
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam