ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 12 JUL 2025 2:31PM by PIB Chandigarh

ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਉੱਤੇ ਪੋਸਟ ਕੀਤਾ: ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ (@MohanMOdisha), ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi ) ਨਾਲ ਮੁਲਾਕਾਤ ਕੀਤੀ।”

@CMO_Odisha”

****

ਐੱਮਜੇਪੀਐੱਸ/ ਐੱਸਟੀ


(रिलीज़ आईडी: 2144281) आगंतुक पटल : 42
इस विज्ञप्ति को इन भाषाओं में पढ़ें: Odia , English , Urdu , हिन्दी , Marathi , Manipuri , Bengali , Assamese , Gujarati , Tamil , Telugu , Kannada , Malayalam