ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
15 JUL 2025 9:27AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਥਿਰੂ ਕਾਮਰਾਜ ਜੀ ਦੇ ਮਹਾਨ ਆਦਰਸ਼ ਅਤੇ ਸਮਾਜਿਕ ਨਿਆਂ ‘ਤੇ ਜ਼ੋਰ ਸਾਨੂੰ ਸਭ ਨੂੰ ਬਹੁਤ ਪ੍ਰੇਰਿਤ ਕਰਦੇ ਹਨ।
ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਥਿਰੂ ਕੇ. ਕਾਮਰਾਜ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ। ਉਹ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਮੋਹਰੀ ਭੂਮਿਕਾ ਵਿੱਚ ਸਨ ਅਤੇ ਸੁਤੰਤਰਤਾ ਦੇ ਬਾਅਦ ਦੇ ਸਾਡੇ ਸਫ਼ਰ ਦੇ ਸ਼ੁਰੂਆਤੀ ਵਰ੍ਹਿਆਂ ਵਿੱਚ ਉਨ੍ਹਾਂ ਨੇ ਅਮੁੱਲ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਦੇ ਮਹਾਨ ਆਦਰਸ਼ ਅਤੇ ਸਮਾਜਿਕ ਨਿਆਂ ‘ਤੇ ਜ਼ੋਰ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੇ ਹਨ।”
“திரு கே. காமராஜ் அவர்களின் பிறந்த நாளில் அவருக்கு மரியாதை செலுத்துகிறேன். இந்தியாவின் சுதந்திரப் போராட்டத்தில் முன்னணியில் இருந்த அவர், சுதந்திரத்திற்குப் பிந்தைய நமது பயணத்தின் வளர்ச்சிக்குரிய ஆண்டுகளில் விலைமதிப்பற்ற தலைமைத்துவத்தை வழங்கினார். அவரது உயரிய சிந்தனைகளும், சமூக நீதி குறித்த உறுதிப்பாடும் நம் அனைவருக்கும் மகத்தான ஊக்கமளிக்கும்.”
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2144805)
आगंतुक पटल : 16
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Assamese
,
Manipuri
,
Bengali-TR
,
Bengali
,
Gujarati
,
Odia
,
Telugu
,
Kannada
,
Malayalam