ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਨ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
19 JUL 2025 9:13AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਪਾਂਡੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਦੇਸ਼ ਦਾ ਮੋਹਰੀ ਯੋਧਾ ਦੱਸਿਆ ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਨੂੰ ਚੁਣੌਤੀ ਦਿੱਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿੱਖਿਆ:
“ਮਹਾਨ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਉਹ ਬ੍ਰਿਟਿਸ਼ ਹਕੂਮਤ ਨੂੰ ਚੁਣੌਤੀ ਦੇਣ ਵਾਲੇ ਦੇਸ਼ ਦੇ ਮੋਹਰੀ ਯੋਧਾ ਸਨ। ਉਨ੍ਹਾਂ ਦੇ ਸਾਹਸ ਅਤੇ ਬਹਾਦਰੀ ਦੀ ਗਾਥਾ ਦੇਸ਼ਵਾਸੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।”
****
ਐੱਮਜੇਪੀਐੱਸ/ਐੱਸਆਰ
(रिलीज़ आईडी: 2146060)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali-TR
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam