ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ (CREDAI) ਰਾਜਸਥਾਨ ਦੀ ਨਵੀਂ ਚੁਣੀ ਗਈ ਕਮੇਟੀ ਨਾਲ ਕਰਨਗੇ ਗੱਲਬਾਤ

प्रविष्टि तिथि: 21 JUL 2025 3:53PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ 23 ਜੁਲਾਈ, 2025 ਨੂੰ ਇੱਕ ਦਿਨ ਦੇ ਦੌਰੇ 'ਤੇ ਜੈਪੁਰ, ਰਾਜਸਥਾਨ ਜਾਣਗੇ। ਆਪਣੀ ਫੇਰੀ ਦੌਰਾਨ, ਉਪ ਰਾਸ਼ਟਰਪਤੀ ਜੈਪੁਰ ਦੇ ਰਾਮਬਾਗ ਪੈਲੇਸ ਵਿਖੇ ‘ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ ਇੰਡੀਆ’ (CREDAI) ਰਾਜਸਥਾਨ ਦੇ ਨਵੇਂ ਚੁਣੇ ਗਏ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ।

 

***********


(रिलीज़ आईडी: 2146441) आगंतुक पटल : 33
इस विज्ञप्ति को इन भाषाओं में पढ़ें: English , Urdu , हिन्दी , Gujarati , Tamil , Malayalam