ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ ‘ਸੋਗ ਪ੍ਰਗਟ ਕੀਤਾ
प्रविष्टि तिथि:
21 JUL 2025 6:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।
X 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“"ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਸਾਲ ਜਨਤਕ ਸੇਵਾ ਅਤੇ ਕੇਰਲ ਦੇ ਵਿਕਾਸ ਲਈ ਸਮਰਪਿਤ ਕਰ ਦਿੱਤੇ। ਮੈਨੂੰ ਯਾਦ ਹੈ ਕਿ ਜਦੋਂ ਅਸੀਂ ਦੋਵੇਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀ ਸੀ, ਤਦ ਸਾਡੀ ਗੱਲਬਾਤ ਹੁੰਦੀ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।"
*****
ਐੱਮਜੇਪੀਐੱਸ/ਐੱਸਆਰ
(रिलीज़ आईडी: 2146651)
आगंतुक पटल : 17
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam