ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸਾਲ 2018-2021 ਦੇ ਲਈ ਸਕਾਊਟਸ/ਗਾਈਡਜ਼/ਰੋਵਰ/ਰੇਂਜਰਸ ਅਵਾਰਡ ਸਰਟੀਫਿਕੇਟ ਪ੍ਰਦਾਨ ਕੀਤੇ
Posted On:
22 JUL 2025 3:51PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ (22 ਜੁਲਾਈ, 2025) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਸਾਲ 2018-2021 ਦੇ ਲਈ ਸਕਾਊਟਸ/ਗਾਈਡਜ਼/ਰੋਵਰ/ਰੇਂਜਰਸ ਅਵਾਰਡ ਸਰਟੀਫਿਕੇਟ ਪ੍ਰਦਾਨ ਕੀਤੇ।



*********
ਐੱਮਜੇਪੀਐੱਸ/ਐੱਸਆਰ
(Release ID: 2147100)