Posted On:
23 JUL 2025 9:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦਰਸ਼ੇਖ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਦੀ ਸੁਤੰਤਰਤਾ ਪ੍ਰਾਪਤੀ ਵਿੱਚ ਉਨ੍ਹਾਂ ਦੀ ਭੂਮਿਕਾ ਅਤਿਅੰਤ ਮੁੱਲਵਾਨ ਹੈ ਅਤੇ ਇਹ ਸਾਡੇ ਨੌਜਵਾਨਾਂ ਨੂੰ ਸਾਹਸ ਅਤੇ ਦ੍ਰਿੜ੍ਹ ਵਿਸ਼ਵਾਸ ਦੇ ਨਾਲ ਨਿਆਂ ਦੇ ਪੱਖ ਵਿੱਚ ਖੜ੍ਹੇ ਹੋਣ ਦੇ ਲਈ ਪ੍ਰੇਰਿਤ ਕਰਦੀ ਹੈ।”
ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ;
“ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਹ ਬੇਮਿਸਾਲ ਵੀਰਤਾ ਅਤੇ ਸਾਹਸ ਦੇ ਪ੍ਰਤੀਕ ਸਨ। ਭਾਰਤ ਦੀ ਸੁਤੰਤਰਤਾ ਪ੍ਰਾਪਤੀ ਵਿੱਚ ਉਨ੍ਹਾਂ ਦੀ ਭੂਮਿਕਾ ਅਤਿਅੰਤ ਮੁੱਲਵਾਨ ਹੈ ਜੋ ਸਾਡੇ ਨੌਜਵਾਨਾਂ ਨੂੰ ਸਾਹਸ ਅਤੇ ਦ੍ਰਿੜ੍ਹ ਵਿਸ਼ਵਾਸ ਨਾਲ ਨਿਆਂ ਦੇ ਪੱਖ ਵਿੱਚ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ।"
******
ਐੱਮਜੇਪੀਐੱਸ/ਵੀਜੇ